Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1158
Pavan Ang 1158 of 1430

ਰਾਮੁ ਰਾਜਾ ਨਉ ਨਿਧਿ ਮੇਰੈ ॥

ਸੰਪੈ ਹੇਤੁ ਕਲਤੁ ਧਨੁ ਤੇਰੈ ॥

੧॥

ਰਹਾਉ ॥

ਆਵਤ ਸੰਗ ਨ ਜਾਤ ਸੰਗਾਤੀ ॥

ਕਹਾ ਭਇਓ ਦਰਿ ਬਾਂਧੇ ਹਾਥੀ ॥

੨॥

ਲੰਕਾ ਗਢੁ ਸੋਨੇ ਕਾ ਭਇਆ ॥

ਮੂਰਖੁ ਰਾਵਨੁ ਕਿਆ ਲੇ ਗਇਆ ॥

੩॥

ਕਹਿ ਕਬੀਰ ਕਿਛੁ ਗੁਨੁ ਬੀਚਾਰਿ ॥

ਚਲੇ ਜੁਆਰੀ ਦੁਇ ਹਥ ਝਾਰਿ ॥

੪॥

੨॥

ਮੈਲਾ ਬ੍ਰਹਮਾ ਮੈਲਾ ਇੰਦੁ ॥

ਰਵਿ ਮੈਲਾ ਮੈਲਾ ਹੈ ਚੰਦੁ ॥

੧॥

ਮੈਲਾ ਮਲਤਾ ਇਹੁ ਸੰਸਾਰੁ ॥

ਇਕੁ ਹਰਿ ਨਿਰਮਲੁ ਜਾ ਕਾ ਅੰਤੁ ਨ ਪਾਰੁ ॥

੧॥

ਰਹਾਉ ॥

ਮੈਲੇ ਬ੍ਰਹਮੰਡਾਇ ਕੈ ਈਸ ॥

ਮੈਲੇ ਨਿਸਿ ਬਾਸੁਰ ਦਿਨ ਤੀਸ ॥

੨॥

ਮੈਲਾ ਮੋਤੀ ਮੈਲਾ ਹੀਰੁ ॥

ਮੈਲਾ ਪਉਨੁ ਪਾਵਕੁ ਅਰੁ ਨੀਰੁ ॥

੩॥

ਮੈਲੇ ਸਿਵ ਸੰਕਰਾ ਮਹੇਸ ॥

ਮੈਲੇ ਸਿਧ ਸਾਧਿਕ ਅਰੁ ਭੇਖ ॥

੪॥

ਮੈਲੇ ਜੋਗੀ ਜੰਗਮ ਜਟਾ ਸਹੇਤਿ ॥

ਮੈਲੀ ਕਾਇਆ ਹੰਸ ਸਮੇਤਿ ॥

੫॥

ਕਹਿ ਕਬੀਰ ਤੇ ਜਨ ਪਰਵਾਨ ॥

ਨਿਰਮਲ ਤੇ ਜੋ ਰਾਮਹਿ ਜਾਨ ॥

੬॥

੩॥

ਮਨੁ ਕਰਿ ਮਕਾ ਕਿਬਲਾ ਕਰਿ ਦੇਹੀ ॥

ਬੋਲਨਹਾਰੁ ਪਰਮ ਗੁਰੁ ਏਹੀ ॥

੧॥

ਕਹੁ ਰੇ ਮੁਲਾਂ ਬਾਂਗ ਨਿਵਾਜ ॥

ਏਕ ਮਸੀਤਿ ਦਸੈ ਦਰਵਾਜ ॥

੧॥

ਰਹਾਉ ॥

ਮਿਸਿਮਿਲਿ ਤਾਮਸੁ ਭਰਮੁ ਕਦੂਰੀ ॥

ਭਾਖਿ ਲੇ ਪੰਚੈ ਹੋਇ ਸਬੂਰੀ ॥

੨॥

ਹਿੰਦੂ ਤੁਰਕ ਕਾ ਸਾਹਿਬੁ ਏਕ ॥

ਕਹ ਕਰੈ ਮੁਲਾਂ ਕਹ ਕਰੈ ਸੇਖ ॥

੩॥

ਕਹਿ ਕਬੀਰ ਹਉ ਭਇਆ ਦਿਵਾਨਾ ॥

ਮੁਸਿ ਮੁਸਿ ਮਨੂਆ ਸਹਜਿ ਸਮਾਨਾ ॥

੪॥

੪॥

ਗੰਗਾ ਕੈ ਸੰਗਿ ਸਲਿਤਾ ਬਿਗਰੀ ॥

ਸੋ ਸਲਿਤਾ ਗੰਗਾ ਹੋਇ ਨਿਬਰੀ ॥

੧॥

ਬਿਗਰਿਓ ਕਬੀਰਾ ਰਾਮ ਦੁਹਾਈ ॥

ਸਾਚੁ ਭਇਓ ਅਨ ਕਤਹਿ ਨ ਜਾਈ ॥

੧॥

ਰਹਾਉ ॥

ਚੰਦਨ ਕੈ ਸੰਗਿ ਤਰਵਰੁ ਬਿਗਰਿਓ ॥

ਸੋ ਤਰਵਰੁ ਚੰਦਨੁ ਹੋਇ ਨਿਬਰਿਓ ॥

੨॥

ਪਾਰਸ ਕੈ ਸੰਗਿ ਤਾਂਬਾ ਬਿਗਰਿਓ ॥

ਸੋ ਤਾਂਬਾ ਕੰਚਨੁ ਹੋਇ ਨਿਬਰਿਓ ॥

੩॥

ਸੰਤਨ ਸੰਗਿ ਕਬੀਰਾ ਬਿਗਰਿਓ ॥

ਸੋ ਕਬੀਰੁ ਰਾਮੈ ਹੋਇ ਨਿਬਰਿਓ ॥

੪॥

੫॥

ਮਾਥੇ ਤਿਲਕੁ ਹਥਿ ਮਾਲਾ ਬਾਨਾਂ ॥

ਲੋਗਨ ਰਾਮੁ ਖਿਲਉਨਾ ਜਾਨਾਂ ॥

੧॥

ਜਉ ਹਉ ਬਉਰਾ ਤਉ ਰਾਮ ਤੋਰਾ ॥

ਲੋਗੁ ਮਰਮੁ ਕਹ ਜਾਨੈ ਮੋਰਾ ॥

੧॥

ਰਹਾਉ ॥

ਤੋਰਉ ਨ ਪਾਤੀ ਪੂਜਉ ਨ ਦੇਵਾ ॥

ਰਾਮ ਭਗਤਿ ਬਿਨੁ ਨਿਹਫਲ ਸੇਵਾ ॥

੨॥

ਸਤਿਗੁਰੁ ਪੂਜਉ ਸਦਾ ਸਦਾ ਮਨਾਵਉ ॥

ਐਸੀ ਸੇਵ ਦਰਗਹ ਸੁਖੁ ਪਾਵਉ ॥

੩॥

ਲੋਗੁ ਕਹੈ ਕਬੀਰੁ ਬਉਰਾਨਾ ॥

ਕਬੀਰ ਕਾ ਮਰਮੁ ਰਾਮ ਪਹਿਚਾਨਾਂ ॥

੪॥

੬॥

ਉਲਟਿ ਜਾਤਿ ਕੁਲ ਦੋਊ ਬਿਸਾਰੀ ॥

ਸੁੰਨ ਸਹਜ ਮਹਿ ਬੁਨਤ ਹਮਾਰੀ ॥

੧॥

ਹਮਰਾ ਝਗਰਾ ਰਹਾ ਨ ਕੋਊ ॥

SikhiAt.Net
1158 ×