Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1164
Pavan Ang 1164 of 1430

ਨਾਮੇ ਹਰਿ ਕਾ ਦਰਸਨੁ ਭਇਆ ॥

੪॥

੩॥

ਮੈ ਬਉਰੀ ਮੇਰਾ ਰਾਮੁ ਭਤਾਰੁ ॥

ਰਚਿ ਰਚਿ ਤਾ ਕਉ ਕਰਉ ਸਿੰਗਾਰੁ ॥

੧॥

ਭਲੇ ਨਿੰਦਉ ਭਲੇ ਨਿੰਦਉ ਭਲੇ ਨਿੰਦਉ ਲੋਗੁ ॥

ਤਨੁ ਮਨੁ ਰਾਮ ਪਿਆਰੇ ਜੋਗੁ ॥

੧॥

ਰਹਾਉ ॥

ਬਾਦੁ ਬਿਬਾਦੁ ਕਾਹੂ ਸਿਉ ਨ ਕੀਜੈ ॥

ਰਸਨਾ ਰਾਮ ਰਸਾਇਨੁ ਪੀਜੈ ॥

੨॥

ਅਬ ਜੀਅ ਜਾਨਿ ਐਸੀ ਬਨਿ ਆਈ ॥

ਮਿਲਉ ਗੁਪਾਲ ਨੀਸਾਨੁ ਬਜਾਈ ॥

੩॥

ਉਸਤਤਿ ਨਿੰਦਾ ਕਰੈ ਨਰੁ ਕੋਈ ॥

ਨਾਮੇ ਸ੍ਰੀਰੰਗੁ ਭੇਟਲ ਸੋਈ ॥

੪॥

੪॥

ਕਬਹੂ ਖੀਰਿ ਖਾਡ ਘੀਉ ਨ ਭਾਵੈ ॥

ਕਬਹੂ ਘਰ ਘਰ ਟੂਕ ਮਗਾਵੈ ॥

ਕਬਹੂ ਕੂਰਨੁ ਚਨੇ ਬਿਨਾਵੈ ॥

੧॥

ਜਿਉ ਰਾਮੁ ਰਾਖੈ ਤਿਉ ਰਹੀਐ ਰੇ ਭਾਈ ॥

ਹਰਿ ਕੀ ਮਹਿਮਾ ਕਿਛੁ ਕਥਨੁ ਨ ਜਾਈ ॥

੧॥

ਰਹਾਉ ॥

ਕਬਹੂ ਤੁਰੇ ਤੁਰੰਗ ਨਚਾਵੈ ॥

ਕਬਹੂ ਪਾਇ ਪਨਹੀਓ ਨ ਪਾਵੈ ॥

੨॥

ਕਬਹੂ ਖਾਟ ਸੁਪੇਦੀ ਸੁਵਾਵੈ ॥

ਕਬਹੂ ਭੂਮਿ ਪੈਆਰੁ ਨ ਪਾਵੈ ॥

੩॥

ਭਨਤਿ ਨਾਮਦੇਉ ਇਕੁ ਨਾਮੁ ਨਿਸਤਾਰੈ ॥

ਜਿਹ ਗੁਰੁ ਮਿਲੈ ਤਿਹ ਪਾਰਿ ਉਤਾਰੈ ॥

੪॥

੫॥

ਹਸਤ ਖੇਲਤ ਤੇਰੇ ਦੇਹੁਰੇ ਆਇਆ ॥

ਭਗਤਿ ਕਰਤ ਨਾਮਾ ਪਕਰਿ ਉਠਾਇਆ ॥

੧॥

ਹੀਨੜੀ ਜਾਤਿ ਮੇਰੀ ਜਾਦਿਮ ਰਾਇਆ ॥

ਛੀਪੇ ਕੇ ਜਨਮਿ ਕਾਹੇ ਕਉ ਆਇਆ ॥

੧॥

ਰਹਾਉ ॥

ਲੈ ਕਮਲੀ ਚਲਿਓ ਪਲਟਾਇ ॥

ਦੇਹੁਰੈ ਪਾਛੈ ਬੈਠਾ ਜਾਇ ॥

੨॥

ਜਿਉ ਜਿਉ ਨਾਮਾ ਹਰਿ ਗੁਣ ਉਚਰੈ ॥

ਭਗਤ ਜਨਾਂ ਕਉ ਦੇਹੁਰਾ ਫਿਰੈ ॥

੩॥

੬॥

ਭੈਰਉ ਨਾਮਦੇਉ ਜੀਉ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਜੈਸੀ ਭੂਖੇ ਪ੍ਰੀਤਿ ਅਨਾਜ ॥

ਤ੍ਰਿਖਾਵੰਤ ਜਲ ਸੇਤੀ ਕਾਜ ॥

ਜੈਸੀ ਮੂੜ ਕੁਟੰਬ ਪਰਾਇਣ ॥

ਐਸੀ ਨਾਮੇ ਪ੍ਰੀਤਿ ਨਰਾਇਣ ॥

੧॥

ਨਾਮੇ ਪ੍ਰੀਤਿ ਨਾਰਾਇਣ ਲਾਗੀ ॥

ਸਹਜ ਸੁਭਾਇ ਭਇਓ ਬੈਰਾਗੀ ॥

੧॥

ਰਹਾਉ ॥

ਜੈਸੀ ਪਰ ਪੁਰਖਾ ਰਤ ਨਾਰੀ ॥

ਲੋਭੀ ਨਰੁ ਧਨ ਕਾ ਹਿਤਕਾਰੀ ॥

ਕਾਮੀ ਪੁਰਖ ਕਾਮਨੀ ਪਿਆਰੀ ॥

ਐਸੀ ਨਾਮੇ ਪ੍ਰੀਤਿ ਮੁਰਾਰੀ ॥

੨॥

ਸਾਈ ਪ੍ਰੀਤਿ ਜਿ ਆਪੇ ਲਾਏ ॥

ਗੁਰ ਪਰਸਾਦੀ ਦੁਬਿਧਾ ਜਾਏ ॥

ਕਬਹੁ ਨ ਤੂਟਸਿ ਰਹਿਆ ਸਮਾਇ ॥

ਨਾਮੇ ਚਿਤੁ ਲਾਇਆ ਸਚਿ ਨਾਇ ॥

੩॥

ਜੈਸੀ ਪ੍ਰੀਤਿ ਬਾਰਿਕ ਅਰੁ ਮਾਤਾ ॥

ਐਸਾ ਹਰਿ ਸੇਤੀ ਮਨੁ ਰਾਤਾ ॥

ਪ੍ਰਣਵੈ ਨਾਮਦੇਉ ਲਾਗੀ ਪ੍ਰੀਤਿ ॥

ਗੋਬਿਦੁ ਬਸੈ ਹਮਾਰੈ ਚੀਤਿ ॥

੪॥

੧॥

੭॥

ਘਰ ਕੀ ਨਾਰਿ ਤਿਆਗੈ ਅੰਧਾ ॥

SikhiAt.Net
1164 ×