Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1253
Pavan Ang 1253 of 1430

ਏਕ ਸਮੈ ਮੋ ਕਉ ਗਹਿ ਬਾਂਧੈ ਤਉ ਫੁਨਿ ਮੋ ਪੈ ਜਬਾਬੁ ਨ ਹੋਇ ॥

੧॥

ਮੈ ਗੁਨ ਬੰਧ ਸਗਲ ਕੀ ਜੀਵਨਿ ਮੇਰੀ ਜੀਵਨਿ ਮੇਰੇ ਦਾਸ ॥

ਨਾਮਦੇਵ ਜਾ ਕੇ ਜੀਅ ਐਸੀ ਤੈਸੋ ਤਾ ਕੈ ਪ੍ਰੇਮ ਪ੍ਰਗਾਸ ॥

੨॥

੩॥

ਸਾਰੰਗ ॥

ੴ ਸਤਿਗੁਰ ਪ੍ਰਸਾਦਿ ॥

ਤੈ ਨਰ ਕਿਆ ਪੁਰਾਨੁ ਸੁਨਿ ਕੀਨਾ ॥

ਅਨਪਾਵਨੀ ਭਗਤਿ ਨਹੀ ਉਪਜੀ ਭੂਖੈ ਦਾਨੁ ਨ ਦੀਨਾ ॥

੧॥

ਰਹਾਉ ॥

ਕਾਮੁ ਨ ਬਿਸਰਿਓ ਕ੍ਰੋਧੁ ਨ ਬਿਸਰਿਓ ਲੋਭੁ ਨ ਛੂਟਿਓ ਦੇਵਾ ॥

ਪਰ ਨਿੰਦਾ ਮੁਖ ਤੇ ਨਹੀ ਛੂਟੀ ਨਿਫਲ ਭਈ ਸਭ ਸੇਵਾ ॥

੧॥

ਬਾਟ ਪਾਰਿ ਘਰੁ ਮੂਸਿ ਬਿਰਾਨੋ ਪੇਟੁ ਭਰੈ ਅਪ੍ਰਾਧੀ ॥

ਜਿਹਿ ਪਰਲੋਕ ਜਾਇ ਅਪਕੀਰਤਿ ਸੋਈ ਅਬਿਦਿਆ ਸਾਧੀ ॥

੨॥

ਹਿੰਸਾ ਤਉ ਮਨ ਤੇ ਨਹੀ ਛੂਟੀ ਜੀਅ ਦਇਆ ਨਹੀ ਪਾਲੀ ॥

ਪਰਮਾਨੰਦ ਸਾਧਸੰਗਤਿ ਮਿਲਿ ਕਥਾ ਪੁਨੀਤ ਨ ਚਾਲੀ ॥

੩॥

੧॥

੬॥

ਛਾਡਿ ਮਨ ਹਰਿ ਬਿਮੁਖਨ ਕੋ ਸੰਗੁ ॥

ਸਾਰੰਗ ਮਹਲਾ ੫ ਸੂਰਦਾਸ ॥

ੴ ਸਤਿਗੁਰ ਪ੍ਰਸਾਦਿ ॥

ਹਰਿ ਕੇ ਸੰਗ ਬਸੇ ਹਰਿ ਲੋਕ ॥

ਤਨੁ ਮਨੁ ਅਰਪਿ ਸਰਬਸੁ ਸਭੁ ਅਰਪਿਓ ਅਨਦ ਸਹਜ ਧੁਨਿ ਝੋਕ ॥

੧॥

ਰਹਾਉ ॥

ਦਰਸਨੁ ਪੇਖਿ ਭਏ ਨਿਰਬਿਖਈ ਪਾਏ ਹੈ ਸਗਲੇ ਥੋਕ ॥

ਆਨ ਬਸਤੁ ਸਿਉ ਕਾਜੁ ਨ ਕਛੂਐ ਸੁੰਦਰ ਬਦਨ ਅਲੋਕ ॥

੧॥

ਸਿਆਮ ਸੁੰਦਰ ਤਜਿ ਆਨ ਜੁ ਚਾਹਤ ਜਿਉ ਕੁਸਟੀ ਤਨਿ ਜੋਕ ॥

ਸੂਰਦਾਸ ਮਨੁ ਪ੍ਰਭਿ ਹਥਿ ਲੀਨੋ ਦੀਨੋ ਇਹੁ ਪਰਲੋਕ ॥

੨॥

੧॥

੮॥

ਸਾਰੰਗ ਕਬੀਰ ਜੀਉ ॥

ੴ ਸਤਿਗੁਰ ਪ੍ਰਸਾਦਿ ॥

ਹਰਿ ਬਿਨੁ ਕਉਨੁ ਸਹਾਈ ਮਨ ਕਾ ॥

ਮਾਤ ਪਿਤਾ ਭਾਈ ਸੁਤ ਬਨਿਤਾ ਹਿਤੁ ਲਾਗੋ ਸਭ ਫਨ ਕਾ ॥

੧॥

ਰਹਾਉ ॥

ਆਗੇ ਕਉ ਕਿਛੁ ਤੁਲਹਾ ਬਾਂਧਹੁ ਕਿਆ ਭਰਵਾਸਾ ਧਨ ਕਾ ॥

ਕਹਾ ਬਿਸਾਸਾ ਇਸ ਭਾਂਡੇ ਕਾ ਇਤਨਕੁ ਲਾਗੈ ਠਨਕਾ ॥

੧॥

ਸਗਲ ਧਰਮ ਪੁੰਨ ਫਲ ਪਾਵਹੁ ਧੂਰਿ ਬਾਂਛਹੁ ਸਭ ਜਨ ਕਾ ॥

ਕਹੈ ਕਬੀਰੁ ਸੁਨਹੁ ਰੇ ਸੰਤਹੁ ਇਹੁ ਮਨੁ ਉਡਨ ਪੰਖੇਰੂ ਬਨ ਕਾ ॥

੨॥

੧॥

੯॥

SikhiAt.Net
1253 ×