ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
158
ਪਾਵਨ ਅੰਗ 158 / 1430

ਮਨਿ ਨਿਰਮਲਿ ਵਸੈ ਸਚੁ ਸੋਇ ॥

ਸਾਚਿ ਵਸਿਐ ਸਾਚੀ ਸਭ ਕਾਰ ॥

ਊਤਮ ਕਰਣੀ ਸਬਦ ਬੀਚਾਰ ॥

੩॥

ਗੁਰ ਤੇ ਸਾਚੀ ਸੇਵਾ ਹੋਇ ॥

ਗੁਰਮੁਖਿ ਨਾਮੁ ਪਛਾਣੈ ਕੋਇ ॥

ਜੀਵੈ ਦਾਤਾ ਦੇਵਣਹਾਰੁ ॥

ਨਾਨਕ ਹਰਿ ਨਾਮੇ ਲਗੈ ਪਿਆਰੁ ॥

੪॥

੧॥

੨੧॥

ਗਉੜੀ ਗੁਆਰੇਰੀ ਮਹਲਾ ੩ ॥

ਗੁਰ ਤੇ ਗਿਆਨੁ ਪਾਏ ਜਨੁ ਕੋਇ ॥

ਗੁਰ ਤੇ ਬੂਝੈ ਸੀਝੈ ਸੋਇ ॥

ਗੁਰ ਤੇ ਸਹਜੁ ਸਾਚੁ ਬੀਚਾਰੁ ॥

ਗੁਰ ਤੇ ਪਾਏ ਮੁਕਤਿ ਦੁਆਰੁ ॥

੧॥

ਪੂਰੈ ਭਾਗਿ ਮਿਲੈ ਗੁਰੁ ਆਇ ॥

ਸਾਚੈ ਸਹਜਿ ਸਾਚਿ ਸਮਾਇ ॥

੧॥

ਰਹਾਉ ॥

ਗੁਰਿ ਮਿਲਿਐ ਤ੍ਰਿਸਨਾ ਅਗਨਿ ਬੁਝਾਏ ॥

ਗੁਰ ਤੇ ਸਾਂਤਿ ਵਸੈ ਮਨਿ ਆਏ ॥

ਗੁਰ ਤੇ ਪਵਿਤ ਪਾਵਨ ਸੁਚਿ ਹੋਇ ॥

ਗੁਰ ਤੇ ਸਬਦਿ ਮਿਲਾਵਾ ਹੋਇ ॥

੨॥

ਬਾਝੁ ਗੁਰੂ ਸਭ ਭਰਮਿ ਭੁਲਾਈ ॥

ਬਿਨੁ ਨਾਵੈ ਬਹੁਤਾ ਦੁਖੁ ਪਾਈ ॥

ਗੁਰਮੁਖਿ ਹੋਵੈ ਸੁ ਨਾਮੁ ਧਿਆਈ ॥

ਦਰਸਨਿ ਸਚੈ ਸਚੀ ਪਤਿ ਹੋਈ ॥

੩॥

ਕਿਸ ਨੋ ਕਹੀਐ ਦਾਤਾ ਇਕੁ ਸੋਈ ॥

ਕਿਰਪਾ ਕਰੇ ਸਬਦਿ ਮਿਲਾਵਾ ਹੋਈ ॥

ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥

ਨਾਨਕ ਸਾਚੇ ਸਾਚਿ ਸਮਾਵਾ ॥

੪॥

੨॥

੨੨॥

ਗਉੜੀ ਗੁਆਰੇਰੀ ਮਹਲਾ ੩ ॥

ਸੁ ਥਾਉ ਸਚੁ ਮਨੁ ਨਿਰਮਲੁ ਹੋਇ ॥

ਸਚਿ ਨਿਵਾਸੁ ਕਰੇ ਸਚੁ ਸੋਇ ॥

ਸਚੀ ਬਾਣੀ ਜੁਗ ਚਾਰੇ ਜਾਪੈ ॥

ਸਭੁ ਕਿਛੁ ਸਾਚਾ ਆਪੇ ਆਪੈ ॥

੧॥

ਕਰਮੁ ਹੋਵੈ ਸਤਸੰਗਿ ਮਿਲਾਏ ॥

ਹਰਿ ਗੁਣ ਗਾਵੈ ਬੈਸਿ ਸੁ ਥਾਏ ॥

੧॥

ਰਹਾਉ ॥

ਜਲਉ ਇਹ ਜਿਹਵਾ ਦੂਜੈ ਭਾਇ ॥

ਹਰਿ ਰਸੁ ਨ ਚਾਖੈ ਫੀਕਾ ਆਲਾਇ ॥

ਬਿਨੁ ਬੂਝੇ ਤਨੁ ਮਨੁ ਫੀਕਾ ਹੋਇ ॥

ਬਿਨੁ ਨਾਵੈ ਦੁਖੀਆ ਚਲਿਆ ਰੋਇ ॥

੨॥

ਰਸਨਾ ਹਰਿ ਰਸੁ ਚਾਖਿਆ ਸਹਜਿ ਸੁਭਾਇ ॥

ਗੁਰ ਕਿਰਪਾ ਤੇ ਸਚਿ ਸਮਾਇ ॥

ਸਾਚੇ ਰਾਤੀ ਗੁਰ ਸਬਦੁ ਵੀਚਾਰ ॥

ਅੰਮ੍ਰਿਤੁ ਪੀਵੈ ਨਿਰਮਲ ਧਾਰ ॥

੩॥

ਨਾਮਿ ਸਮਾਵੈ ਜੋ ਭਾਡਾ ਹੋਇ ॥

ਊਂਧੈ ਭਾਂਡੈ ਟਿਕੈ ਨ ਕੋਇ ॥

ਗੁਰ ਸਬਦੀ ਮਨਿ ਨਾਮਿ ਨਿਵਾਸੁ ॥

ਨਾਨਕ ਸਚੁ ਭਾਂਡਾ ਜਿਸੁ ਸਬਦ ਪਿਆਸ ॥

੪॥

੩॥

੨੩॥

ਗਉੜੀ ਗੁਆਰੇਰੀ ਮਹਲਾ ੩ ॥

ਇਕਿ ਗਾਵਤ ਰਹੇ ਮਨਿ ਸਾਦੁ ਨ ਪਾਇ ॥

ਹਉਮੈ ਵਿਚਿ ਗਾਵਹਿ ਬਿਰਥਾ ਜਾਇ ॥

ਗਾਵਣਿ ਗਾਵਹਿ ਜਿਨ ਨਾਮ ਪਿਆਰੁ ॥

ਸਾਚੀ ਬਾਣੀ ਸਬਦ ਬੀਚਾਰੁ ॥

੧॥

ਗਾਵਤ ਰਹੈ ਜੇ ਸਤਿਗੁਰ ਭਾਵੈ ॥

ਮਨੁ ਤਨੁ ਰਾਤਾ ਨਾਮਿ ਸੁਹਾਵੈ ॥

੧॥

ਰਹਾਉ ॥

ਇਕਿ ਗਾਵਹਿ ਇਕਿ ਭਗਤਿ ਕਰੇਹਿ ॥

ਨਾਮੁ ਨ ਪਾਵਹਿ ਬਿਨੁ ਅਸਨੇਹ ॥

ਸਚੀ ਭਗਤਿ ਗੁਰ ਸਬਦ ਪਿਆਰਿ ॥

ਅਪਨਾ ਪਿਰੁ ਰਾਖਿਆ ਸਦਾ ਉਰਿ ਧਾਰਿ ॥

੨॥

SikhiAt.Net
158 ×