ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
376
ਪਾਵਨ ਅੰਗ 376 / 1430

ਕਹੁ ਨਾਨਕ ਗੁਣ ਗਾਈਅਹਿ ਨੀਤ ॥

ਮੁਖ ਊਜਲ ਹੋਇ ਨਿਰਮਲ ਚੀਤ ॥

੪॥

੧੯॥

ਆਸਾ ਮਹਲਾ ੫ ॥

ਨਉ ਨਿਧਿ ਤੇਰੈ ਸਗਲ ਨਿਧਾਨ ॥

ਇਛਾ ਪੂਰਕੁ ਰਖੈ ਨਿਦਾਨ ॥

੧॥

ਤੂੰ ਮੇਰੋ ਪਿਆਰੋ ਤਾ ਕੈਸੀ ਭੂਖਾ ॥

ਤੂੰ ਮਨਿ ਵਸਿਆ ਲਗੈ ਨ ਦੂਖਾ ॥

੧॥

ਰਹਾਉ ॥

ਜੋ ਤੂੰ ਕਰਹਿ ਸੋਈ ਪਰਵਾਣੁ ॥

ਸਾਚੇ ਸਾਹਿਬ ਤੇਰਾ ਸਚੁ ਫੁਰਮਾਣੁ ॥

੨॥

ਜਾ ਤੁਧੁ ਭਾਵੈ ਤਾ ਹਰਿ ਗੁਣ ਗਾਉ ॥

ਤੇਰੈ ਘਰਿ ਸਦਾ ਸਦਾ ਹੈ ਨਿਆਉ ॥

੩॥

ਸਾਚੇ ਸਾਹਿਬ ਅਲਖ ਅਭੇਵ ॥

ਨਾਨਕ ਲਾਇਆ ਲਾਗਾ ਸੇਵ ॥

੪॥

੨੦॥

ਆਸਾ ਮਹਲਾ ੫ ॥

ਨਿਕਟਿ ਜੀਅ ਕੈ ਸਦ ਹੀ ਸੰਗਾ ॥

ਕੁਦਰਤਿ ਵਰਤੈ ਰੂਪ ਅਰੁ ਰੰਗਾ ॥

੧॥

ਕਰ੍ਹੈ ਨ ਝੁਰੈ ਨਾ ਮਨੁ ਰੋਵਨਹਾਰਾ ॥

ਅਵਿਨਾਸੀ ਅਵਿਗਤੁ ਅਗੋਚਰੁ ਸਦਾ ਸਲਾਮਤਿ ਖਸਮੁ ਹਮਾਰਾ ॥

੧॥

ਰਹਾਉ ॥

ਤੇਰੇ ਦਾਸਰੇ ਕਉ ਕਿਸ ਕੀ ਕਾਣਿ ॥

ਜਿਸ ਕੀ ਮੀਰਾ ਰਾਖੈ ਆਣਿ ॥

੨॥

ਜੋ ਲਉਡਾ ਪ੍ਰਭਿ ਕੀਆ ਅਜਾਤਿ ॥

ਤਿਸੁ ਲਉਡੇ ਕਉ ਕਿਸ ਕੀ ਤਾਤਿ ॥

੩॥

ਵੇਮੁਹਤਾਜਾ ਵੇਪਰਵਾਹੁ ॥

ਨਾਨਕ ਦਾਸ ਕਹਹੁ ਗੁਰ ਵਾਹੁ ॥

੪॥

੨੧॥

ਆਸਾ ਮਹਲਾ ੫ ॥

ਹਰਿ ਰਸੁ ਛੋਡਿ ਹੋਛੈ ਰਸਿ ਮਾਤਾ ॥

ਘਰ ਮਹਿ ਵਸਤੁ ਬਾਹਰਿ ਉਠਿ ਜਾਤਾ ॥

੧॥

ਸੁਨੀ ਨ ਜਾਈ ਸਚੁ ਅੰਮ੍ਰਿਤ ਕਾਥਾ ॥

ਰਾਰਿ ਕਰਤ ਝੂਠੀ ਲਗਿ ਗਾਥਾ ॥

੧॥

ਰਹਾਉ ॥

ਵਜਹੁ ਸਾਹਿਬ ਕਾ ਸੇਵ ਬਿਰਾਨੀ ॥

ਐਸੇ ਗੁਨਹ ਅਛਾਦਿਓ ਪ੍ਰਾਨੀ ॥

੨॥

ਤਿਸੁ ਸਿਉ ਲੂਕ ਜੋ ਸਦ ਹੀ ਸੰਗੀ ॥

ਕਾਮਿ ਨ ਆਵੈ ਸੋ ਫਿਰਿ ਫਿਰਿ ਮੰਗੀ ॥

੩॥

ਕਹੁ ਨਾਨਕ ਪ੍ਰਭ ਦੀਨ ਦਇਆਲਾ ॥

ਜਿਉ ਭਾਵੈ ਤਿਉ ਕਰਿ ਪ੍ਰਤਿਪਾਲਾ ॥

੪॥

੨੨॥

ਆਸਾ ਮਹਲਾ ੫ ॥

ਜੀਅ ਪ੍ਰਾਨ ਧਨੁ ਹਰਿ ਕੋ ਨਾਮੁ ॥

ਈਹਾ ਊਹਾਂ ਉਨ ਸੰਗਿ ਕਾਮੁ ॥

੧॥

ਬਿਨੁ ਹਰਿ ਨਾਮ ਅਵਰੁ ਸਭੁ ਥੋਰਾ ॥

ਤ੍ਰਿਪਤਿ ਅਘਾਵੈ ਹਰਿ ਦਰਸਨਿ ਮਨੁ ਮੋਰਾ ॥

੧॥

ਰਹਾਉ ॥

ਭਗਤਿ ਭੰਡਾਰ ਗੁਰਬਾਣੀ ਲਾਲ ॥

ਗਾਵਤ ਸੁਨਤ ਕਮਾਵਤ ਨਿਹਾਲ ॥

੨॥

ਚਰਣ ਕਮਲ ਸਿਉ ਲਾਗੋ ਮਾਨੁ ॥

ਸਤਿਗੁਰਿ ਤੂਠੈ ਕੀਨੋ ਦਾਨੁ ॥

੩॥

ਨਾਨਕ ਕਉ ਗੁਰਿ ਦੀਖਿਆ ਦੀਨ੍ਹ ॥

ਪ੍ਰਭ ਅਬਿਨਾਸੀ ਘਟਿ ਘਟਿ ਚੀਨ੍ਹ ॥

੪॥

੨੩॥

ਆਸਾ ਮਹਲਾ ੫ ॥

ਅਨਦ ਬਿਨੋਦ ਭਰੇਪੁਰਿ ਧਾਰਿਆ ॥

ਅਪੁਨਾ ਕਾਰਜੁ ਆਪਿ ਸਵਾਰਿਆ ॥

੧॥

ਪੂਰ ਸਮਗ੍ਰੀ ਪੂਰੇ ਠਾਕੁਰ ਕੀ ॥

ਭਰਿਪੁਰਿ ਧਾਰਿ ਰਹੀ ਸੋਭ ਜਾ ਕੀ ॥

੧॥

ਰਹਾਉ ॥

ਨਾਮੁ ਨਿਧਾਨੁ ਜਾ ਕੀ ਨਿਰਮਲ ਸੋਇ ॥

ਆਪੇ ਕਰਤਾ ਅਵਰੁ ਨ ਕੋਇ ॥

੨॥

ਜੀਅ ਜੰਤ ਸਭਿ ਤਾ ਕੈ ਹਾਥਿ ॥

ਰਵਿ ਰਹਿਆ ਪ੍ਰਭੁ ਸਭ ਕੈ ਸਾਥਿ ॥

੩॥

SikhiAt.Net
376 ×