Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
593
Pavan Ang 593 of 1430

ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥

ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥

੨॥

ਪਉੜੀ ॥

ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥

ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥

ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥

ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥

ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥

੧੭॥

ਸਲੋਕ ਮਃ ੩ ॥

ਜਗਤੁ ਅਗਿਆਨੀ ਅੰਧੁ ਹੈ ਦੂਜੈ ਭਾਇ ਕਰਮ ਕਮਾਇ ॥

ਦੂਜੈ ਭਾਇ ਜੇਤੇ ਕਰਮ ਕਰੇ ਦੁਖੁ ਲਗੈ ਤਨਿ ਧਾਇ ॥

ਗੁਰ ਪਰਸਾਦੀ ਸੁਖੁ ਊਪਜੈ ਜਾ ਗੁਰ ਕਾ ਸਬਦੁ ਕਮਾਇ ॥

ਸਚੀ ਬਾਣੀ ਕਰਮ ਕਰੇ ਅਨਦਿਨੁ ਨਾਮੁ ਧਿਆਇ ॥

ਨਾਨਕ ਜਿਤੁ ਆਪੇ ਲਾਏ ਤਿਤੁ ਲਗੇ ਕਹਣਾ ਕਿਛੂ ਨ ਜਾਇ ॥

੧॥

ਮਃ ੩ ॥

ਹਮ ਘਰਿ ਨਾਮੁ ਖਜਾਨਾ ਸਦਾ ਹੈ ਭਗਤਿ ਭਰੇ ਭੰਡਾਰਾ ॥

ਸਤਗੁਰੁ ਦਾਤਾ ਜੀਅ ਕਾ ਸਦ ਜੀਵੈ ਦੇਵਣਹਾਰਾ ॥

ਅਨਦਿਨੁ ਕੀਰਤਨੁ ਸਦਾ ਕਰਹਿ ਗੁਰ ਕੈ ਸਬਦਿ ਅਪਾਰਾ ॥

ਸਬਦੁ ਗੁਰੂ ਕਾ ਸਦ ਉਚਰਹਿ ਜੁਗੁ ਜੁਗੁ ਵਰਤਾਵਣਹਾਰਾ ॥

ਇਹੁ ਮਨੂਆ ਸਦਾ ਸੁਖਿ ਵਸੈ ਸਹਜੇ ਕਰੇ ਵਾਪਾਰਾ ॥

ਅੰਤਰਿ ਗੁਰ ਗਿਆਨੁ ਹਰਿ ਰਤਨੁ ਹੈ ਮੁਕਤਿ ਕਰਾਵਣਹਾਰਾ ॥

ਨਾਨਕ ਜਿਸ ਨੋ ਨਦਰਿ ਕਰੇ ਸੋ ਪਾਏ ਸੋ ਹੋਵੈ ਦਰਿ ਸਚਿਆਰਾ ॥

੨॥

ਪਉੜੀ ॥

ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜੋ ਸਤਿਗੁਰ ਚਰਣੀ ਜਾਇ ਪਇਆ ॥

ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਹਰਿ ਨਾਮਾ ਮੁਖਿ ਰਾਮੁ ਕਹਿਆ ॥

ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਸੁ ਹਰਿ ਨਾਮਿ ਸੁਣਿਐ ਮਨਿ ਅਨਦੁ ਭਇਆ ॥

ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਸਤਿਗੁਰ ਸੇਵਾ ਕਰਿ ਹਰਿ ਨਾਮੁ ਲਇਆ ॥

ਤਿਸੁ ਗੁਰਸਿਖ ਕੰਉ ਹੰਉ ਸਦਾ ਨਮਸਕਾਰੀ ਜੋ ਗੁਰ ਕੈ ਭਾਣੈ ਗੁਰਸਿਖੁ ਚਲਿਆ ॥

੧੮॥

ਸਲੋਕੁ ਮਃ ੩ ॥

ਮਨਹਠਿ ਕਿਨੈ ਨ ਪਾਇਓ ਸਭ ਥਕੇ ਕਰਮ ਕਮਾਇ ॥

ਮਨਹਠਿ ਭੇਖ ਕਰਿ ਭਰਮਦੇ ਦੁਖੁ ਪਾਇਆ ਦੂਜੈ ਭਾਇ ॥

ਰਿਧਿ ਸਿਧਿ ਸਭੁ ਮੋਹੁ ਹੈ ਨਾਮੁ ਨ ਵਸੈ ਮਨਿ ਆਇ ॥

ਗੁਰ ਸੇਵਾ ਤੇ ਮਨੁ ਨਿਰਮਲੁ ਹੋਵੈ ਅਗਿਆਨੁ ਅੰਧੇਰਾ ਜਾਇ ॥

ਨਾਮੁ ਰਤਨੁ ਘਰਿ ਪਰਗਟੁ ਹੋਆ ਨਾਨਕ ਸਹਜਿ ਸਮਾਇ ॥

੧॥

ਮਃ ੩ ॥

SikhiAt.Net
593 ×