ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
656
ਪਾਵਨ ਅੰਗ 656 / 1430

ਇਕ ਬਸਤੁ ਅਗੋਚਰ ਲਹੀਐ ॥

ਬਸਤੁ ਅਗੋਚਰ ਪਾਈ ॥

ਘਟਿ ਦੀਪਕੁ ਰਹਿਆ ਸਮਾਈ ॥

੨॥

ਕਹਿ ਕਬੀਰ ਅਬ ਜਾਨਿਆ ॥

ਜਬ ਜਾਨਿਆ ਤਉ ਮਨੁ ਮਾਨਿਆ ॥

ਮਨ ਮਾਨੇ ਲੋਗੁ ਨ ਪਤੀਜੈ ॥

ਨ ਪਤੀਜੈ ਤਉ ਕਿਆ ਕੀਜੈ ॥

੩॥

੭॥

ਹ੍ਰਿਦੈ ਕਪਟੁ ਮੁਖ ਗਿਆਨੀ ॥

ਝੂਠੇ ਕਹਾ ਬਿਲੋਵਸਿ ਪਾਨੀ ॥

੧॥

ਕਾਂਇਆ ਮਾਂਜਸਿ ਕਉਨ ਗੁਨਾਂ ॥

ਜਉ ਘਟ ਭੀਤਰਿ ਹੈ ਮਲਨਾਂ ॥

੧॥

ਰਹਾਉ ॥

ਲਉਕੀ ਅਠਸਠਿ ਤੀਰਥ ਨ੍ਹਾਈ ॥

ਕਉਰਾਪਨੁ ਤਊ ਨ ਜਾਈ ॥

੨॥

ਕਹਿ ਕਬੀਰ ਬੀਚਾਰੀ ॥

ਭਵ ਸਾਗਰੁ ਤਾਰਿ ਮੁਰਾਰੀ ॥

੩॥

੮॥

ਸੋਰਠਿ ੴ ਸਤਿਗੁਰ ਪ੍ਰਸਾਦਿ ॥

ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥

ਸੁਤ ਦਾਰਾ ਪਹਿ ਆਨਿ ਲੁਟਾਵੈ ॥

੧॥

ਮਨ ਮੇਰੇ ਭੂਲੇ ਕਪਟੁ ਨ ਕੀਜੈ ॥

ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥

੧॥

ਰਹਾਉ ॥

ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥

ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥

੨॥

ਕਹਤੁ ਕਬੀਰੁ ਕੋਈ ਨਹੀ ਤੇਰਾ ॥

ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥

੩॥

੯॥

ਸੰਤਹੁ ਮਨ ਪਵਨੈ ਸੁਖੁ ਬਨਿਆ ॥

ਕਿਛੁ ਜੋਗੁ ਪਰਾਪਤਿ ਗਨਿਆ ॥

ਰਹਾਉ ॥

ਗੁਰਿ ਦਿਖਲਾਈ ਮੋਰੀ ॥

ਜਿਤੁ ਮਿਰਗ ਪੜਤ ਹੈ ਚੋਰੀ ॥

ਮੂੰਦਿ ਲੀਏ ਦਰਵਾਜੇ ॥

ਬਾਜੀਅਲੇ ਅਨਹਦ ਬਾਜੇ ॥

੧॥

ਕੁੰਭ ਕਮਲੁ ਜਲਿ ਭਰਿਆ ॥

ਜਲੁ ਮੇਟਿਆ ਊਭਾ ਕਰਿਆ ॥

ਕਹੁ ਕਬੀਰ ਜਨ ਜਾਨਿਆ ॥

ਜਉ ਜਾਨਿਆ ਤਉ ਮਨੁ ਮਾਨਿਆ ॥

੨॥

੧੦॥

ਰਾਗੁ ਸੋਰਠਿ ॥

ਭੂਖੇ ਭਗਤਿ ਨ ਕੀਜੈ ॥

ਯਹ ਮਾਲਾ ਅਪਨੀ ਲੀਜੈ ॥

ਹਉ ਮਾਂਗਉ ਸੰਤਨ ਰੇਨਾ ॥

ਮੈ ਨਾਹੀ ਕਿਸੀ ਕਾ ਦੇਨਾ ॥

੧॥

ਮਾਧੋ ਕੈਸੀ ਬਨੈ ਤੁਮ ਸੰਗੇ ॥

ਆਪਿ ਨ ਦੇਹੁ ਤ ਲੇਵਉ ਮੰਗੇ ॥

ਰਹਾਉ ॥

ਦੁਇ ਸੇਰ ਮਾਂਗਉ ਚੂਨਾ ॥

ਪਾਉ ਘੀਉ ਸੰਗਿ ਲੂਨਾ ॥

ਅਧ ਸੇਰੁ ਮਾਂਗਉ ਦਾਲੇ ॥

ਮੋ ਕਉ ਦੋਨਉ ਵਖਤ ਜਿਵਾਲੇ ॥

੨॥

ਖਾਟ ਮਾਂਗਉ ਚਉਪਾਈ ॥

ਸਿਰਹਾਨਾ ਅਵਰ ਤੁਲਾਈ ॥

ਊਪਰ ਕਉ ਮਾਂਗਉ ਖੀਂਧਾ ॥

ਤੇਰੀ ਭਗਤਿ ਕਰੈ ਜਨੁ ਥੀਂਧਾ ॥

੩॥

ਮੈ ਨਾਹੀ ਕੀਤਾ ਲਬੋ ॥

ਇਕੁ ਨਾਉ ਤੇਰਾ ਮੈ ਫਬੋ ॥

ਕਹਿ ਕਬੀਰ ਮਨੁ ਮਾਨਿਆ ॥

ਮਨੁ ਮਾਨਿਆ ਤਉ ਹਰਿ ਜਾਨਿਆ ॥

੪॥

੧੧॥

ਰਾਗੁ ਸੋਰਠਿ ਬਾਣੀ ਭਗਤ ਨਾਮਦੇ ਜੀ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਜਬ ਦੇਖਾ ਤਬ ਗਾਵਾ ॥

ਤਉ ਜਨ ਧੀਰਜੁ ਪਾਵਾ ॥

੧॥

SikhiAt.Net
656 ×