ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
733
ਪਾਵਨ ਅੰਗ 733 / 1430

ਜੇ ਸਉ ਲੋਚੈ ਰੰਗੁ ਨ ਹੋਵੈ ਕੋਇ ॥

੩॥

ਨਦਰਿ ਕਰੇ ਤਾ ਸਤਿਗੁਰੁ ਪਾਵੈ ॥

ਨਾਨਕ ਹਰਿ ਰਸਿ ਹਰਿ ਰੰਗਿ ਸਮਾਵੈ ॥

੪॥

੨॥

੬॥

ਸੂਹੀ ਮਹਲਾ ੪ ॥

ਜਿਹਵਾ ਹਰਿ ਰਸਿ ਰਹੀ ਅਘਾਇ ॥

ਗੁਰਮੁਖਿ ਪੀਵੈ ਸਹਜਿ ਸਮਾਇ ॥

੧॥

ਹਰਿ ਰਸੁ ਜਨ ਚਾਖਹੁ ਜੇ ਭਾਈ ॥

ਤਉ ਕਤ ਅਨਤ ਸਾਦਿ ਲੋਭਾਈ ॥

੧॥

ਰਹਾਉ ॥

ਗੁਰਮਤਿ ਰਸੁ ਰਾਖਹੁ ਉਰ ਧਾਰਿ ॥

ਹਰਿ ਰਸਿ ਰਾਤੇ ਰੰਗਿ ਮੁਰਾਰਿ ॥

੨॥

ਮਨਮੁਖਿ ਹਰਿ ਰਸੁ ਚਾਖਿਆ ਨ ਜਾਇ ॥

ਹਉਮੈ ਕਰੈ ਬਹੁਤੀ ਮਿਲੈ ਸਜਾਇ ॥

੩॥

ਨਦਰਿ ਕਰੇ ਤਾ ਹਰਿ ਰਸੁ ਪਾਵੈ ॥

ਨਾਨਕ ਹਰਿ ਰਸਿ ਹਰਿ ਗੁਣ ਗਾਵੈ ॥

੪॥

੩॥

੭॥

ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥

ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥

ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥

੧॥

ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥

੧॥

ਰਹਾਉ ॥

ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥

ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥

੨॥

ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥

ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥

੩॥

ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥

ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥

੪॥

੧॥

੮॥

ਸੂਹੀ ਮਹਲਾ ੪ ॥

ਤਿਨ੍ਹੀ ਅੰਤਰਿ ਹਰਿ ਆਰਾਧਿਆ ਜਿਨ ਕਉ ਧੁਰਿ ਲਿਖਿਆ ਲਿਖਤੁ ਲਿਲਾਰਾ ॥

ਤਿਨ ਕੀ ਬਖੀਲੀ ਕੋਈ ਕਿਆ ਕਰੇ ਜਿਨ ਕਾ ਅੰਗੁ ਕਰੇ ਮੇਰਾ ਹਰਿ ਕਰਤਾਰਾ ॥

੧॥

ਹਰਿ ਹਰਿ ਧਿਆਇ ਮਨ ਮੇਰੇ ਮਨ ਧਿਆਇ ਹਰਿ ਜਨਮ ਜਨਮ ਕੇ ਸਭਿ ਦੂਖ ਨਿਵਾਰਣਹਾਰਾ ॥

੧॥

ਰਹਾਉ ॥

ਧੁਰਿ ਭਗਤ ਜਨਾ ਕਉ ਬਖਸਿਆ ਹਰਿ ਅੰਮ੍ਰਿਤ ਭਗਤਿ ਭੰਡਾਰਾ ॥

ਮੂਰਖੁ ਹੋਵੈ ਸੁ ਉਨ ਕੀ ਰੀਸ ਕਰੇ ਤਿਸੁ ਹਲਤਿ ਪਲਤਿ ਮੁਹੁ ਕਾਰਾ ॥

੨॥

ਸੇ ਭਗਤ ਸੇ ਸੇਵਕਾ ਜਿਨਾ ਹਰਿ ਨਾਮੁ ਪਿਆਰਾ ॥

ਤਿਨ ਕੀ ਸੇਵਾ ਤੇ ਹਰਿ ਪਾਈਐ ਸਿਰਿ ਨਿੰਦਕ ਕੈ ਪਵੈ ਛਾਰਾ ॥

੩॥

ਜਿਸੁ ਘਰਿ ਵਿਰਤੀ ਸੋਈ ਜਾਣੈ ਜਗਤ ਗੁਰ ਨਾਨਕ ਪੂਛਿ ਕਰਹੁ ਬੀਚਾਰਾ ॥

ਚਹੁ ਪੀੜੀ ਆਦਿ ਜੁਗਾਦਿ ਬਖੀਲੀ ਕਿਨੈ ਨ ਪਾਇਓ ਹਰਿ ਸੇਵਕ ਭਾਇ ਨਿਸਤਾਰਾ ॥

੪॥

੨॥

੯॥

ਸੂਹੀ ਮਹਲਾ ੪ ॥

ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥

SikhiAt.Net
733 ×