Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
921
Pavan Ang 921 of 1430

ਆਪਣੀ ਲਿਵ ਆਪੇ ਲਾਏ ਗੁਰਮੁਖਿ ਸਦਾ ਸਮਾਲੀਐ ॥

ਕਹੈ ਨਾਨਕੁ ਏਵਡੁ ਦਾਤਾ ਸੋ ਕਿਉ ਮਨਹੁ ਵਿਸਾਰੀਐ ॥

੨੮॥

ਜੈਸੀ ਅਗਨਿ ਉਦਰ ਮਹਿ ਤੈਸੀ ਬਾਹਰਿ ਮਾਇਆ ॥

ਮਾਇਆ ਅਗਨਿ ਸਭ ਇਕੋ ਜੇਹੀ ਕਰਤੈ ਖੇਲੁ ਰਚਾਇਆ ॥

ਜਾ ਤਿਸੁ ਭਾਣਾ ਤਾ ਜੰਮਿਆ ਪਰਵਾਰਿ ਭਲਾ ਭਾਇਆ ॥

ਲਿਵ ਛੁੜਕੀ ਲਗੀ ਤ੍ਰਿਸਨਾ ਮਾਇਆ ਅਮਰੁ ਵਰਤਾਇਆ ॥

ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ ॥

ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ ਤਿਨੀ ਵਿਚੇ ਮਾਇਆ ਪਾਇਆ ॥

੨੯॥

ਹਰਿ ਆਪਿ ਅਮੁਲਕੁ ਹੈ ਮੁਲਿ ਨ ਪਾਇਆ ਜਾਇ ॥

ਮੁਲਿ ਨ ਪਾਇਆ ਜਾਇ ਕਿਸੈ ਵਿਟਹੁ ਰਹੇ ਲੋਕ ਵਿਲਲਾਇ ॥

ਐਸਾ ਸਤਿਗੁਰੁ ਜੇ ਮਿਲੈ ਤਿਸ ਨੋ ਸਿਰੁ ਸਉਪੀਐ ਵਿਚਹੁ ਆਪੁ ਜਾਇ ॥

ਜਿਸ ਦਾ ਜੀਉ ਤਿਸੁ ਮਿਲਿ ਰਹੈ ਹਰਿ ਵਸੈ ਮਨਿ ਆਇ ॥

ਹਰਿ ਆਪਿ ਅਮੁਲਕੁ ਹੈ ਭਾਗ ਤਿਨਾ ਕੇ ਨਾਨਕਾ ਜਿਨ ਹਰਿ ਪਲੈ ਪਾਇ ॥

੩੦॥

ਹਰਿ ਰਾਸਿ ਮੇਰੀ ਮਨੁ ਵਣਜਾਰਾ ॥

ਹਰਿ ਰਾਸਿ ਮੇਰੀ ਮਨੁ ਵਣਜਾਰਾ ਸਤਿਗੁਰ ਤੇ ਰਾਸਿ ਜਾਣੀ ॥

ਹਰਿ ਹਰਿ ਨਿਤ ਜਪਿਹੁ ਜੀਅਹੁ ਲਾਹਾ ਖਟਿਹੁ ਦਿਹਾੜੀ ॥

ਏਹੁ ਧਨੁ ਤਿਨਾ ਮਿਲਿਆ ਜਿਨ ਹਰਿ ਆਪੇ ਭਾਣਾ ॥

ਕਹੈ ਨਾਨਕੁ ਹਰਿ ਰਾਸਿ ਮੇਰੀ ਮਨੁ ਹੋਆ ਵਣਜਾਰਾ ॥

੩੧॥

ਏ ਰਸਨਾ ਤੂ ਅਨ ਰਸਿ ਰਾਚਿ ਰਹੀ ਤੇਰੀ ਪਿਆਸ ਨ ਜਾਇ ॥

ਪਿਆਸ ਨ ਜਾਇ ਹੋਰਤੁ ਕਿਤੈ ਜਿਚਰੁ ਹਰਿ ਰਸੁ ਪਲੈ ਨ ਪਾਇ ॥

ਹਰਿ ਰਸੁ ਪਾਇ ਪਲੈ ਪੀਐ ਹਰਿ ਰਸੁ ਬਹੁੜਿ ਨ ਤ੍ਰਿਸਨਾ ਲਾਗੈ ਆਇ ॥

ਏਹੁ ਹਰਿ ਰਸੁ ਕਰਮੀ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥

ਕਹੈ ਨਾਨਕੁ ਹੋਰਿ ਅਨ ਰਸ ਸਭਿ ਵੀਸਰੇ ਜਾ ਹਰਿ ਵਸੈ ਮਨਿ ਆਇ ॥

੩੨॥

ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ ਤਾ ਤੂ ਜਗ ਮਹਿ ਆਇਆ ॥

ਹਰਿ ਜੋਤਿ ਰਖੀ ਤੁਧੁ ਵਿਚਿ ਤਾ ਤੂ ਜਗ ਮਹਿ ਆਇਆ ॥

ਹਰਿ ਆਪੇ ਮਾਤਾ ਆਪੇ ਪਿਤਾ ਜਿਨਿ ਜੀਉ ਉਪਾਇ ਜਗਤੁ ਦਿਖਾਇਆ ॥

ਗੁਰ ਪਰਸਾਦੀ ਬੁਝਿਆ ਤਾ ਚਲਤੁ ਹੋਆ ਚਲਤੁ ਨਦਰੀ ਆਇਆ ॥

ਕਹੈ ਨਾਨਕੁ ਸ੍ਰਿਸਟਿ ਕਾ ਮੂਲੁ ਰਚਿਆ ਜੋਤਿ ਰਾਖੀ ਤਾ ਤੂ ਜਗ ਮਹਿ ਆਇਆ ॥

੩੩॥

ਮਨਿ ਚਾਉ ਭਇਆ ਪ੍ਰਭ ਆਗਮੁ ਸੁਣਿਆ ॥

ਹਰਿ ਮੰਗਲੁ ਗਾਉ ਸਖੀ ਗ੍ਰਿਹੁ ਮੰਦਰੁ ਬਣਿਆ ॥

ਹਰਿ ਗਾਉ ਮੰਗਲੁ ਨਿਤ ਸਖੀਏ ਸੋਗੁ ਦੂਖੁ ਨ ਵਿਆਪਏ ॥

ਗੁਰ ਚਰਨ ਲਾਗੇ ਦਿਨ ਸਭਾਗੇ ਆਪਣਾ ਪਿਰੁ ਜਾਪਏ ॥

ਅਨਹਤ ਬਾਣੀ ਗੁਰ ਸਬਦਿ ਜਾਣੀ ਹਰਿ ਨਾਮੁ ਹਰਿ ਰਸੁ ਭੋਗੋ ॥

SikhiAt.Net
921 ×