Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
970
Pavan Ang 970 of 1430

ਪੂਰਬ ਜਨਮ ਹਮ ਤੁਮ੍ਹਰੇ ਸੇਵਕ ਅਬ ਤਉ ਮਿਟਿਆ ਨ ਜਾਈ ॥

ਤੇਰੇ ਦੁਆਰੈ ਧੁਨਿ ਸਹਜ ਕੀ ਮਾਥੈ ਮੇਰੇ ਦਗਾਈ ॥

੨॥

ਦਾਗੇ ਹੋਹਿ ਸੁ ਰਨ ਮਹਿ ਜੂਝਹਿ ਬਿਨੁ ਦਾਗੇ ਭਗਿ ਜਾਈ ॥

ਸਾਧੂ ਹੋਇ ਸੁ ਭਗਤਿ ਪਛਾਨੈ ਹਰਿ ਲਏ ਖਜਾਨੈ ਪਾਈ ॥

੩॥

ਕੋਠਰੇ ਮਹਿ ਕੋਠਰੀ ਪਰਮ ਕੋਠੀ ਬੀਚਾਰਿ ॥

ਗੁਰਿ ਦੀਨੀ ਬਸਤੁ ਕਬੀਰ ਕਉ ਲੇਵਹੁ ਬਸਤੁ ਸਮ੍ਹਾਰਿ ॥

੪॥

ਕਬੀਰਿ ਦੀਈ ਸੰਸਾਰ ਕਉ ਲੀਨੀ ਜਿਸੁ ਮਸਤਕਿ ਭਾਗੁ ॥

ਅੰਮ੍ਰਿਤ ਰਸੁ ਜਿਨਿ ਪਾਇਆ ਥਿਰੁ ਤਾ ਕਾ ਸੋਹਾਗੁ ॥

੫॥

੪॥

ਜਿਹ ਮੁਖ ਬੇਦੁ ਗਾਇਤ੍ਰੀ ਨਿਕਸੈ ਸੋ ਕਿਉ ਬ੍ਰਹਮਨੁ ਬਿਸਰੁ ਕਰੈ ॥

ਜਾ ਕੈ ਪਾਇ ਜਗਤੁ ਸਭੁ ਲਾਗੈ ਸੋ ਕਿਉ ਪੰਡਿਤੁ ਹਰਿ ਨ ਕਹੈ ॥

੧॥

ਕਾਹੇ ਮੇਰੇ ਬਾਮ੍ਹਨ ਹਰਿ ਨ ਕਹਹਿ ॥

ਰਾਮੁ ਨ ਬੋਲਹਿ ਪਾਡੇ ਦੋਜਕੁ ਭਰਹਿ ॥

੧॥

ਰਹਾਉ ॥

ਆਪਨ ਊਚ ਨੀਚ ਘਰਿ ਭੋਜਨੁ ਹਠੇ ਕਰਮ ਕਰਿ ਉਦਰੁ ਭਰਹਿ ॥

ਚਉਦਸ ਅਮਾਵਸ ਰਚਿ ਰਚਿ ਮਾਂਗਹਿ ਕਰ ਦੀਪਕੁ ਲੈ ਕੂਪਿ ਪਰਹਿ ॥

੨॥

ਤੂੰ ਬ੍ਰਹਮਨੁ ਮੈ ਕਾਸੀਕ ਜੁਲਹਾ ਮੁਹਿ ਤੋਹਿ ਬਰਾਬਰੀ ਕੈਸੇ ਕੈ ਬਨਹਿ ॥

ਹਮਰੇ ਰਾਮ ਨਾਮ ਕਹਿ ਉਬਰੇ ਬੇਦ ਭਰੋਸੇ ਪਾਂਡੇ ਡੂਬਿ ਮਰਹਿ ॥

੩॥

੫॥

ਤਰਵਰੁ ਏਕੁ ਅਨੰਤ ਡਾਰ ਸਾਖਾ ਪੁਹਪ ਪਤ੍ਰ ਰਸ ਭਰੀਆ ॥

ਇਹ ਅੰਮ੍ਰਿਤ ਕੀ ਬਾੜੀ ਹੈ ਰੇ ਤਿਨਿ ਹਰਿ ਪੂਰੈ ਕਰੀਆ ॥

੧॥

ਜਾਨੀ ਜਾਨੀ ਰੇ ਰਾਜਾ ਰਾਮ ਕੀ ਕਹਾਨੀ ॥

ਅੰਤਰਿ ਜੋਤਿ ਰਾਮ ਪਰਗਾਸਾ ਗੁਰਮੁਖਿ ਬਿਰਲੈ ਜਾਨੀ ॥

੧॥

ਰਹਾਉ ॥

ਭਵਰੁ ਏਕੁ ਪੁਹਪ ਰਸ ਬੀਧਾ ਬਾਰਹ ਲੇ ਉਰ ਧਰਿਆ ॥

ਸੋਰਹ ਮਧੇ ਪਵਨੁ ਝਕੋਰਿਆ ਆਕਾਸੇ ਫਰੁ ਫਰਿਆ ॥

੨॥

ਸਹਜ ਸੁੰਨਿ ਇਕੁ ਬਿਰਵਾ ਉਪਜਿਆ ਧਰਤੀ ਜਲਹਰੁ ਸੋਖਿਆ ॥

ਕਹਿ ਕਬੀਰ ਹਉ ਤਾ ਕਾ ਸੇਵਕੁ ਜਿਨਿ ਇਹੁ ਬਿਰਵਾ ਦੇਖਿਆ ॥

੩॥

੬॥

ਮੁੰਦ੍ਰਾ ਮੋਨਿ ਦਇਆ ਕਰਿ ਝੋਲੀ ਪਤ੍ਰ ਕਾ ਕਰਹੁ ਬੀਚਾਰੁ ਰੇ ॥

ਖਿੰਥਾ ਇਹੁ ਤਨੁ ਸੀਅਉ ਅਪਨਾ ਨਾਮੁ ਕਰਉ ਆਧਾਰੁ ਰੇ ॥

੧॥

ਐਸਾ ਜੋਗੁ ਕਮਾਵਹੁ ਜੋਗੀ ॥

ਜਪ ਤਪ ਸੰਜਮੁ ਗੁਰਮੁਖਿ ਭੋਗੀ ॥

੧॥

ਰਹਾਉ ॥

ਬੁਧਿ ਬਿਭੂਤਿ ਚਢਾਵਉ ਅਪੁਨੀ ਸਿੰਗੀ ਸੁਰਤਿ ਮਿਲਾਈ ॥

ਕਰਿ ਬੈਰਾਗੁ ਫਿਰਉ ਤਨਿ ਨਗਰੀ ਮਨ ਕੀ ਕਿੰਗੁਰੀ ਬਜਾਈ ॥

੨॥

ਪੰਚ ਤਤੁ ਲੈ ਹਿਰਦੈ ਰਾਖਹੁ ਰਹੈ ਨਿਰਾਲਮ ਤਾੜੀ ॥

ਕਹਤੁ ਕਬੀਰੁ ਸੁਨਹੁ ਰੇ ਸੰਤਹੁ ਧਰਮੁ ਦਇਆ ਕਰਿ ਬਾੜੀ ॥

੩॥

੭॥

ਕਵਨ ਕਾਜ ਸਿਰਜੇ ਜਗ ਭੀਤਰਿ ਜਨਮਿ ਕਵਨ ਫਲੁ ਪਾਇਆ ॥

ਭਵ ਨਿਧਿ ਤਰਨ ਤਾਰਨ ਚਿੰਤਾਮਨਿ ਇਕ ਨਿਮਖ ਨ ਇਹੁ ਮਨੁ ਲਾਇਆ ॥

੧॥

SikhiAt.Net
970 ×